Top

ਚੰਗੇ ਕੰਮ

ਲੜੀ ਨੰ. ਮਿਤੀ ਸਿਰਲੇਖ ਵਿਭਾਗ ਇਕਾਈ ਦਸਤਾਵੇਜ਼
106/12/2021

ਜ਼ਿਲ੍ਹਾ ਪੁਲੀਸ ਵੱਲੋਂ ਇੱਕ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਪੁਲਿਸ
216/04/2022

07 ਸਾਲ ਤੋਂ ਭਗੌੜੇ ਮਨਦੀਪ ਸਿੰਘ ਨੂੰ ਪੋ. ਸਟਾਫ ਸ੍ਰੀ ਮੁਕਤਸਰ ਸਾਹਿਬ ਨੇ ਗ੍ਰਿਫਤਾਰ ਕੀਤਾ ਸੀ ਜਿਸ ਨੂੰ ਮਾਨਯੋਗ ਅਦਾਲਤ ਨੇ ਮਿਤੀ 10/11/2015 ਨੂੰ ਮੁਕੱਦਮਾ ਨੰਬਰ 109 ਮਿਤੀ 08.06.2013 ਅ/ਧ 420, 506 ਭਗੌੜਾ ਕਰਾਰ ਦਿੱਤਾ ਸੀ।

ਪੀ ਓ ਸਟਾਫ ਸ੍ਰੀ ਮੁਕਤਸਰ ਸਾਹਿਬ
303/05/2022

ਜ਼ਿਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਾਰਕੋਟਿਕ ਸਟਾਫ ਵੱਲੋਂ 01 ਔਰਤ ਨੂੰ 6500 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਨਾਰਕੋਟਿਕ ਸਟਾਫ , ਸ੍ਰੀ ਮੁਕਤਸਰ ਸਾਹਿਬ
431/05/2022

ਜਿਲ੍ਹਾ ਪੁਲਿਸ ਵੱਲੋਂ  ਸਕੂਲ ਵੈਨ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਨਾਲ ਹੀ ਸਮਰੱਥਾ ਅਨੁਸਾਰ ਵੈਨ ਵਿੱਚ ਬੱਚਿਆਂ ਨੂੰ ਬਿਠਾਉਣ ਅਤੇ ਵੈਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕਰਨ ਲਈ ਪ੍ਰੇਰਿਤ ਕੀਤਾ 

ਜ਼ਿਲ੍ਹਾ ਜਾਗਰੂਕਤਾ ਟੀਮ
513/06/2022

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 1,50,000 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਅਤੇ 55 ਕਿਲੋ ਭੁੱਕੀ ਬਰਾਮਦ ਕੀਤੀ ਗਈ।

ਥਾਣਾ ਲੰਬੀ, ਸ੍ਰੀ ਮੁਕਤਸਰ ਸਾਹਿਬ
616/06/2022

 ਸ੍ਰੀ ਮੁਕਤਸਰ ਸਾਹਿਬ ਪੁਲੀਸ ਵੱਲੋਂ ਪਿਛਲੇ ਦਿਨੀਂ ਮਾਰੂ ਹਥਿਆਰਾਂ ਦੀ ਨੋਕ ਤੇ ਆਟੋ ਰਿਕਸ਼ੇ ਤੇ ਜਾ ਰਹੇ ਵਿਅਕਤੀ ਕੋਲੋਂ ਇੱਕ ਲੱਖ ਅੱਸੀ ਹਜ਼ਾਰ ਰੁਪਏ ਦੀ ਖੋਹ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਅਤੇ ਇਨ੍ਹਾਂ ਨੂੰ ਪਨਾਹ ਦੇਣ ਵਾਲੇ ਉਨ੍ਹਾਂ ਦੇ ਚੌਥੇ  ਸਾਥੀ ਨੂੰ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਅਤੇ ਗਿਆਰਾਂ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ  

ਸ੍ਰੀ ਮੁਕਤਸਰ ਸਾਹਿਬ ਪੁਲੀਸ
721/07/2022

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਚੋਰੀ ਕਰਨ ਵਾਲੇ ਗਰੋਹ ਦੇ 03 ਮੈਂਬਰਾਂ ਨੂੰ 41 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ।
 

ਸ੍ਰੀ ਮੁਕਤਸਰ ਸਾਹਿਬ ਪੁਲਿਸ
827/07/2022

ਸ੍ਰੀ ਮੁਕਤਸਰ ਸਾਹਿਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੋਟਭਾਈ ਪੁਲੀਸ ਵੱਲੋਂ 01 ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 01 ਕਿੱਲੋ 750 ਗਰਾਮ ਅਫ਼ੀਮ  ਅਤੇ 1,77400 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ।

ਸ੍ਰੀ ਮੁਕਤਸਰ ਸਾਹਿਬ ਪੁਲਿਸ
929/07/2022

SSP ਦਫਤਰ ਵਿਖੇ ਆਪਣੀਆਂ ਸਮੱਸਿਆਵਾਂ ਤੇ ਦਰਖਾਸਤਾਂ ਲੈ ਕੇ ਆਉਣ ਵਾਲੇ ਲੋਕਾਂ ਲਈ ਬੈਠਣ ਤੇ ਵੇਟ ਕਰਨ ਦੇ ਲਈ ਪੁਖਤਾ ਪ੍ਰਬੰਧ ਨਹੀਂ ਸਨ। ਇਸ ਨੂੰ ਵੇਖਦੇ ਹੋਏ SSP ਜੀ ਵੱਲੋਂ  ਏ.ਸੀ ਵੇਟਿੰਗ ਰੂਮ, ਐੱਲ.ਈ.ਡੀ (ਟੀ.ਵੀ) ਸਕਰੀਨ ਦੇ ਨਾਲ, ਕੁਝ ਸਮੇਂ ਵਿੱਚ ਤਿਆਰ ਕਰਵਾ ਕੇ ਇਸ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।

ਸ੍ਰੀ ਮੁਕਤਸਰ ਸਾਹਿਬ ਪੁਲਿਸ
1022/08/2022

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਚੋਰੀ ਕਰਨ ਵਾਲੇ ਗਰੋਹ ਦੇ  1 ਮੈਂਬਰਾਂ ਨੂੰ 10 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ।

ਸ੍ਰੀ ਮੁਕਤਸਰ ਸਾਹਿਬ ਪੁਲਿਸ
1110/09/2022

Sanjh & PPMMs ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਪਿੰਡ ਲੱਖੇਵਾਲੀ ਵਿਖੇ ਜਾਗਰੂਕਤਾ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਘਰੇਲੂ ਹਿੰਸਾ, ਬਾਲ ਸ਼ੋਸ਼ਣ, ਸਾਂਝ ਸੇਵਾਵਾਂ, ਹੈਲਪਲਾਈਨ ਨੰਬਰ 181/112/1098 ਅਤੇ ਸਾਈਬਰ ਕਰਾਈਮ ਬਾਰੇ ਜਾਗਰੂਕ ਕੀਤਾ ਗਿਆ।

ਸ੍ਰੀ ਮੁਕਤਸਰ ਸਾਹਿਬ ਪੁਲਿਸ
1214/09/2022

 ਸ੍ਰੀ ਮੁਕਤਸਰ ਸਾਹਿਬ PPMMs ਪੁਲਿਸ ਟੀਮ ਵੱਲੋਂ ਸਰਕਾਰੀ ਸਕੂਲ ਪਿੰਡ ਬਰਕੰਦੀ ਵਿਖੇ ਸੈਮੀਨਾਰ ਲਗਾਇਆ ਗਿਆ ਜਿੱਥੇ ਵਿਦਿਆਰਥੀਆਂ ਨੂੰ ਘਰੇਲੂ ਹਿੰਸਾ, ਬਾਲ ਸ਼ੋਸ਼ਣ, ਸਾਂਝ ਸੇਵਾਵਾਂ, ਹੈਲਪਲਾਈਨ ਨੰਬਰ 181/112/1098 ਅਤੇ ਸਾਈਬਰ ਕਰਾਈਮ ਬਾਰੇ ਜਾਗਰੂਕ ਕੀਤਾ ਗਿਆ।

ਸ੍ਰੀ ਮੁਕਤਸਰ ਸਾਹਿਬ ਪੁਲਿਸ
1303/10/2022

ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਚ ਅਭਿਆਨ ਚਲਾਇਆ ਗਿਆ ਹੈ ।
 

ਸ੍ਰੀ ਮੁਕਤਸਰ ਸਾਹਿਬ ਪੁਲਿਸ
1408/11/2022

ਸਾਈਬਰ ਸੈੱਲ ਦੀ ਟੀਮ ਸ੍ਰੀ ਮੁਕਤਸਰ ਸਾਹਿਬ ਨੇ ਇੱਕ ਨਾਗਰਿਕ ਨਾਲ ਹੋਈ ਆਨਲਾਈਨ ਧੋਖਾਧੜੀ ਦਾ ਪਤਾ ਲਗਾਇਆ ਹੈ ਅਤੇ ਉਸ ਦੇ ਸਾਰੇ ਪੈਸੇ ਵਾਪਸ ਕਰਵਾ ਦਿੱਤੇ ਹਨ। ਪੀੜਤ ਵਲੋਂ ਸ੍ਰੀ ਮੁਕਤਸਰ ਸਾਹਿਬ ਐਸ.ਐਸ.ਪੀ ਅਤੇ ਸਾਈਬਰ ਸੈੱਲ ਟੀਮ ਦਾ ਧੰਨਵਾਦ ਕੀਤਾ ।

ਸਾਈਬਰ ਸੈੱਲ ਸ੍ਰੀ ਮੁਕਤਸਰ ਸਾਹਿਬ
1519/11/2022

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 53 ਅਪਰਾਧਿਕ ਮਾਮਲਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨਸ਼ਟ ਕੀਤੀ ਹੈ। ਜਿਨ੍ਹਾਂ ਦੀ ਕੁੱਲ ਮਾਤਰਾ ਭੁੱਕੀ 160.250 ਕਿਲੋਗ੍ਰਾਮ, 150 ਗ੍ਰਾਮ ਹੈਰੋਇਨ (ਚਿੱਟਾ) ,  4  ਗ੍ਰਾਮ ਸਮੈਕ , 12178 ਨਸ਼ੀਲੀਆਂ ਗੋਲੀਆਂ, 14 ਨਸ਼ੀਲੀਆਂ ਸ਼ੀਸ਼ੀਆਂ,  549 ਗ੍ਰਾਮ ਨਸ਼ੀਲਾ ਪਾਊਡਰ-   ਅਤੇ 200 ਗ੍ਰਾਮ ਗਾਂਜਾ।

ਸ੍ਰੀ ਮੁਕਤਸਰ ਸਾਹਿਬ ਪੁਲਿਸ
ਆਖਰੀ ਵਾਰ ਅੱਪਡੇਟ ਕੀਤਾ

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list