Top

ਸੁਨੇਹਾ

ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ.
ਡਾਇਰੈਕਟਰ ਜਨਰਲ ਪੁਲਿਸ,ਪੰਜਾਬ,ਚੰਡੀਗੜ੍ਹ

ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਮੁੱਖ ਯਤਨ ਲੋਕਾਂ ਨੂੰ ਸੇਵਾਵਾਂ ਦੀ ਕੁਸ਼ਲ ਡਿਲੀਵਰੀ ਨੂੰ ਯਕੀਨੀ ਬਣਾਉਣਾ ਹੈ, ਇਹ ਨਾ ਸਿਰਫ ਸ਼ਾਮਲ ਪ੍ਰਕੀਰਿਆ ਨੂੰ ਬਹੁਤ ਘਟਾਏਗਾ ਅਤੇ ਨਤੀਜੇ ਵੱਜੋਂ ਕੀਮਤੀ ਸਮੇਂ ਦੀ ਬਚਤ ਵੀ ਹੋਵੇਗੀ।ਪੁਲਿਸ ਦੇ ਕੰਮਕਾਜ ਵਿੱਚ ਵੱਧੀ ਹੋਈ ਪਾਰਦਰਸ਼ਤਾ ਅਤੇ ਜਵਾਬਦੇਹੀ ਜਨਤਾ ਨੂੰ ਤੁਰੰਤ, ਨਿਰਵਿਘਨ ਅਤੇ ਕੁਸ਼ਲ ਸੇਵਾ ਪ੍ਰਦਾਨ ਕਰੇਗੀ।ਮੇਰੀਆਂ ਸ਼ੁਭਕਾਮਨਾਵਾਂ ਸੀਨੀਅਰ ਪੁਲਿਸ ਕਪਤਾਨ ਅਤੇ ਉਨ੍ਹਾਂ ਦੀ ਟੀਮ ਨੂੰ।

ਆਖਰੀ ਵਾਰ ਅੱਪਡੇਟ ਕੀਤਾ 05-04-2024 11:27 AM

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list