ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਉਨਾਂ ਨੂੰ ਜੇਲਾਂ 'ਚ ਸੁੱਟਿਆ ਜਾ ਰਿਹਾ ਹੈ।