ਐੱਸ.ਐੱਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਪੁਲਿਸ ਟੀਮਾਂ ਬਣਾ ਕੇ ਨਾਕਾਬੰਦੀ ਕਰਕੇ ਸਰਚ ਕੀਤੀ ਜਾ ਰਹੀ ਹੈ ਤੇ ਪੀ.ਸੀ.ਆਰ ਮੋਟਰਸਾਈਕਲ ਪੁਲਿਸ ਪਾਰਟੀ ਵੱਲੋਂ ਦਿਨ ਰਾਤ ਇਲਾਕੇ 'ਚ ਗਸ਼ਤਾਂ ਕੀਤੀ ਜਾ ਰਹੀ ਹੈ।ਐੱਸ.ਐੱਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਪੁਲਿਸ ਟੀਮਾਂ ਬਣਾ ਕੇ ਨਾਕਾਬੰਦੀ ਕਰਕੇ ਸਰਚ ਕੀਤੀ ਜਾ ਰਹੀ ਹੈ ਤੇ ਪੀ.ਸੀ.ਆਰ ਮੋਟਰਸਾਈਕਲ ਪੁਲਿਸ ਪਾਰਟੀ ਵੱਲੋਂ ਦਿਨ ਰਾਤ ਇਲਾਕੇ 'ਚ ਗਸ਼ਤਾਂ ਕੀਤੀ ਜਾ ਰਹੀ ਹੈ।