1 | 10/08/2022 | ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 03 ਕੁਇੰਟਲ 250 ਗ੍ਰਾਮ ਭੁੱਕੀ ਚੂਰਾ ਪੋਸਤ, 02 ਟਰੱਕ ਸਮੇਤ 04 ਵਿਅਕਤੀ ਨੂੰ ਕੀਤਾ ਕਾਬੂ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
2 | 27/08/2022 | ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 05 ਕਿਲੋ 500 ਗ੍ਰਾਂਮ ਅਫੀਮ ਅਤੇ 01ਨਜ਼ਾਇਜ਼ ਪਿਸਤੋਲ, 52,500 ਰੁਪਏ ਡਰੱਗ ਮਨੀ ਸਮੇਤ ਕੀਤਾ ਕਾਬੂ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
3 | 22/10/2022 | ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਇੱਕ ਗੈਰ-ਕਾਨੂੰਨੀ ਅਤੇ ਨਕਲੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਗਿਆ ਹੈ।
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
4 | 22/05/2023 | ਜਿਲ੍ਹਾ ਪੁਲਿਸ ਵੱਲੋਂ ਨਸ਼ੇ ਖਿਲਾਫ ਵਿੱਢੀ ਸਖਤ ਮੁਹਿੰਮ ਪਿੰਡ ਭੰਗ ਚਿੜੀ ਨੂੰ ਸੀਲ ਕਰ ਸਵੇਰੇ 05 ਤੋਂ 08 ਵਜ਼ੇ ਤੱਕ ਚਲਿਆ ਸਰਚ ਅਭਿਆਨ ਨਸ਼ੇ ਦੇ ਸੁਦਾਗਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ ਸ.ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
5 | 08/08/2023 | ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 1800 ਲੀਟਰ ਲਾਹਣ, 600 ਲੀਟਰ ਨਜਾਇਜ਼ ਸ਼ਰਾਬ, 03 ਭੱਠੀਆਂ ਚਲਾਉਣ ਵਾਲਿਆਂ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ 02 ਮੁਕੱਦਮੇ ਦਰਜ ਕੀਤੇ ਹਨ।
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
6 | 10/08/2023 | 15 ਅਗਸਤ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਵੱਲੋਂ ਲੋਕਾਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫਲੈਗ ਮਾਰਚ ਕੱਢਿਆ ਗਿਆ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
7 | 21/08/2023 | ਆਪ੍ਰੇਸ਼ਨ ਸੀਲ 3 ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ਤੇ ਸੁਭਾ 8 ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਸਰਚ ਅਭਿਆਨ ਚਲਾਇਆ ਗਿਆ ।
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
8 | 11/09/2023 | ਅਪ੍ਰੈਸ਼ਨ ਸੀਲ 4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ਤੇ ਚਲਾਇਆ ਸਰਚ ਅਭਿਆਨ
ਪੰਜਾਬ ਦੀਆਂ ਸਰਹੱਦਾਂ ਤੇ ਨਾਕਾ ਬੰਦੀ ਕਰ ਕੀਤਾ ਸਰਚ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
9 | 15/09/2023 | ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਚਿਤ ਹੋਣ
ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ: ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
10 | 05/10/2023 | ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ
03ਵੱਖ-ਵੱਖ ਮੁਕਦਮਿਆਂ ਵਿੱਚ 500 ਗ੍ਰਾਮ ਅਫੀਮ, 100 ਲੀਟਰ ਲਾਹਣ, ਚਾਲੂ ਭੱਠੀ, ਸ਼ਰਾਬ ਠੇਕਾ ਅੰਗਰੇਜ਼ੀ ਅਤੇ ਇੱਕ ਕਾਰ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
11 | 20/10/2023 | ਰਾਜਸਥਾਨ ਵਿਧਾਨ ਸਭਾ ਇਲੈਕਸ਼ਨ ਦੇ ਮੱਦੇਨਜਰ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲਗਦੀਆਂ ਸਰਹੱਦਾ ਨੂੰ ਕੀਤਾ ਗਿਆ ਸੀਲ: ਆਈ.ਜੀ ਸ.ਗੁਰਸ਼ਰਨ ਸਿੰਘ ਸੰਧੂ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
12 | 23/10/2023 | ਸ੍ਰੀ ਮੁਕਤਸਰ ਸਾਹਿਬ ਪੁਲਿਸ ਅਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੀ ਕਾਰਵਾਈ ਦੌਰਾਨ 04 ਪੀ.ਓ ਨੂੰ ਕੀਤਾ ਕਾਬੂ
ਰਾਜਸਥਾਨ ਦੇ ਥਾਣਿਆਂ ਦੇ ਵੱਖ ਵੱਖ ਮੁਕੱਦਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਦਿੱਤੇ ਗਏ ਸਨ ਪੀ.ਓ ਘੋਸ਼ਿਤ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |
13 | 27/11/2023 | ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 36 ਘੰਟੇ ਤੋਂ ਘੱਟ ਸਮੇਂ ਵਿੱਚ ਸਨਿਪ ਐੱਨ ਸਲੀਕ ਸੈਲੂਨ ਅਤੇ ਲਾ-ਪੀਆਨੋਜ ਪੀਜਾ ਤੋਂ ਖੋਹ ਕਰਨ ਵਾਲੇ ਦੋਸ਼ੀ ਗ੍ਰਿਫਤਾਰ
ਵਾਰਦਾਤ ਸਮੇਂ ਵਰਤਿਆ 32 ਬੋਰ ਪਿਸਟਲ ਅਤੇ ਮੋਟਰਸਾਇਕਲ ਬਰਾਮਦ
| ਸ੍ਰੀ ਮੁਕਤਸਰ ਸਾਹਿਬ ਪੁਲਿਸ |  |